• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਨੇ ਐਨਰਜੀ ਡਰਿੰਕ ਦੀ ਵਿਕਰੀ ‘ਤੇ ਲਗਾਈ ਪਾਬੰਦੀ !

https://www.surreynewsbc.com/wp-content/uploads/2025/04/IMG_8934.jpeg
ਸਟਾਫ਼ ਰਿਪੋਰਟ
April 28, 2025 10:42am

ਚੰਡੀਗੜ੍ਹ- ਪੰਜਾਬ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Energy ਡਰਿੰਕ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਕੂਲਾਂ ਵਿੱਚ ਬੱਚਿਆਂ ਲਈ ਐਨਰਜੀ ਡਰਿੰਕ ਵੇਚਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਸਕੂਲਾਂ ਦੇ 50 ਮੀਟਰ ਘੇਰੇ ਵਿੱਚ ਅਤੇ ਪਿੰਡਾਂ ਵਿੱਚ ਸਕੂਲਾਂ ਦੀ ਹਦੂਦ ਦੇ 100 ਮੀਟਰ ਘੇਰੇ ਅਧੀਨ  ਐਨਰਜੀ ਡਰਿੰਕ ਨਹੀਂ ਵੇਚੇ ਜਾ ਸਕਣਗੇ ।

ਐਨਰਜੀ ਡਰਿੰਕ ਦੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਕਿ ਘਰਾਂ ਵਿੱਚ ਵੀ ਅਜਿਹੇ ਡਰਿੰਕ ਨਾ ਰੱਖੇ ਜਾਣ । ਉਨ੍ਹਾਂ ਕਿਹਾ ਕਿ ਰੇਹੜੀ ਤੋਂ ਲੈ ਕੇ ਵੱਡੇ ਹੋਟਲਾਂ ਤੱਕ ਸਭ ਥਾਂ ਵੇਚੇ ਜਾਣ ਵਾਲੇ ਖਾਣ-ਪੀਣ ਦੇ ਸਾਮਾਨ ਦੀ ਬਾਕਾਇਦਾ ਜਾਂਚ ਕੀਤੀ ਜਾਇਆ ਕਰੇਗੀ । ਦੁੱਧ, ਘਿਓ, ਪਨੀਰ, ਮਸਾਲੇ ਆਦਿ ਦੀ ਪਰਖ ਕਰਨ ਲਈ ਸਰਕਾਰ ਵੱਲੋਂ ਹਰ ਮਹੀਨੇ ਵੈਨ ਭੇਜੀ ਜਾਵੇਗੀ । ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਗਲਤ ਤਰੀਕੇ ਨਾਲ ਗੋਲੀਆਂ ਵੇਚਣ ਵਾਲੇ ਕੈਮਿਸਟ ਵਿਕਰੇਤਾਵਾਂ ਉੱਪਰ ਸਖ਼ਤ ਕਾਰਵਾਈ ਕਰੇਗੀ ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News