• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਰੀ ਵਿੱਚ ਇੱਕ ਦਿਨ ਵਿੱਚ 9 ਗ੍ਰਿਫ਼ਤਾਰੀਆਂ

https://www.surreynewsbc.com/wp-content/uploads/2024/05/B4F7907D-8010-45E5-B492-04D989D1D6B2.jpeg
Staff Report
May 4, 2024 4:05pm

ਸਰੀ – ਸਰੀ ਆਰ.ਸੀ.ਐੱਮ.ਪੀ. ਨੇ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਇਕੋ ਦਿਨ ਵਿਚ 9 ਗ੍ਰਿਫਤਾਰੀਆਂ ਕੀਤੀਆਂ ਹਨ। ਪੁਲਸ ਦੇ ਕਮਿਊਨਿਟੀ ਰਿਸਪੌਂਸ ਯੂਨਿਟ ਵਲੋਂ ਸ਼ਹਿਰ ਦੇ ਵਾਹਲੀ ਇਲਾਕੇ ਵਿਚ ਵੱਖ-ਵੱਖ ਸਟੋਰਾਂ ਤੋਂ ਸਮਾਨ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਫੜੇ ਗਏ ਇਹਨਾਂ ਵਿਅਕਤੀਆਂ ਕੋਲੋਂ ਹਜ਼ਾਰਾਂ ਡਾਲਰ ਮੁੱਲ ਦੀਆਂ ਚੋਰੀ ਦੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਵਲੋਂ ਜ਼ਬਤ ਕੀਤੇ ਗਏ ਸਮਾਨ ਵਿਚ ਬੈਟਰੀਆਂ , ਫਲੈਸ਼ ਲਾਈਟ , ਵੋਦਕਾ, ਅਥਲੀਟਾਂ ਵਲੋਂ ਪਹਿਨੇ ਜਾਣ ਵਾਲੇ ਕੱਪੜੇ ਅਤੇ ਡੱਫਲ ਬੈਗ ਸ਼ਾਮਲ ਹਨ।
ਪੁਲਸ ਦੇ ਹੱਥ ਇਹ ਵੱਡੀ ਸਫਲਤਾ ਲੱਗਣ ਮਗਰੋਂ ਸਰੀ ਬੋਰਡ ਆਫ ਟ੍ਰੇਡ ਦੀ ਪ੍ਰਧਾਨ ਅਨੀਤਾ ਹਬਰਮੈਨ ਨੇ ਸਥਾਨਕ ਕਾਰੋਬਾਰੀਆਂ ਦੀ ਸਹਾਇਤਾ ਕਰਨ ਅਤੇ ਚੋਰਾਂ ਨੂੰ ਫੜਨ ਲਈ ਪੁਲਸ ਦਾ ਧੰਨਵਾਦ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਸਾਡਾ ਮਕਸਦ ਕੰਮ ਕਰਨ ਵਾਲੇ ਮੁਲਾਜ਼ਮਾਂ ਅਤੇ ਖਰੀਦੋ-ਫਰੋਖ਼ਤ ਕਰਨ ਵਾਲਿਆਂ ਲਈ ਅਪਰਾਧ ਮੁਕਤ ਮਾਹੌਲ ਯਕੀਨੀ ਬਣਾਉਣਾ ਹੈ। ਪੁਲਸ ਵਲੋਂ ਆਉਂਦੇ ਦਿਨਾਂ ਵਿਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।

Share

ਪੰਜਾਬ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ

ਸਫ਼ਲ ਹੋ ਨਿੱਬੜਿਆ ‘ਅਵਰ ਗਲੋਬਲ ਵਿਲੇਜ’ ਦਾ ‘ਸੰਦੂਕ ਸੀਸ਼ਿਆਂ ਵਾਲਾ’

Surrey Police Service is investigating a shots fired incident

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News