• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday May 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਆਪ ਨੇ ਪੰਜਾਬ ਵਿੱਚ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

https://www.surreynewsbc.com/wp-content/uploads/2024/04/7361DE69-1F74-4FE8-9644-27733DE0D3A5.jpeg
Staff Report
April 16, 2024 5:02pm

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ

ਪਾਰਟੀ ਪਹਿਲਾਂ ਹੀ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।  ‘ਆਪ’ ਸਰਕਾਰ ਦੇ ਪੰਜ ਕੈਬਨਿਟ ਮੰਤਰੀ ਪੰਜਾਬ ਵਿੱਚ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਚੋਣ ਲੜ ਰਹੇ ਹਨ। ‘ਆਪ’ ਵੱਲੋਂ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਅਕਾਲੀ ਦਲ ਵੱਲੋਂ ਫ਼ਿਲਹਾਲ ਫ਼ਿਰੋਜ਼ਪੁਰ ਤੋਂ ਕਿਸੇ ਨੂੰ ਟਿਕਟ ਨਹੀਂ ਦਿੱਤੀ ਗਈ। ਕਾਂਗਰਸ ਰਾਜਾ ਵੜਿੰਗ ਨੂੰ ਫ਼ਿਰੋਜ਼ਪੁਰ ਤੋਂ ਚੋਣ ਲੜਾ ਸਕਦੀ ਹੈ ।
Share

‘ਸਰੀ ਪੁਲਸ ਕੋਲ ਗੈਂਗ ਹਿੰਸਾ ਨਾਲ ਲੜਨ ਲਈ ਠੋਸ ਯੋਜਨਾ ਹੋਵੇ’ – ਸਰੀ ਮੇਅਰ ਬਰਿੰਡਾ ਲੌਕ

Two Men Critically Injured in Surrey Shooting

Serious Motorcycle Crash in Delta Leaves Rider Injured

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News