• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਨਿੱਝਰ ਦੇ ਸ਼ੱਕੀ ਕਾਤਲਾਂ ਦੀਆਂ ਤਸਵੀਰਾਂ ਜਾਰੀ

https://www.surreynewsbc.com/wp-content/uploads/2024/05/3E0C5156-900A-4D4D-BCBD-BF99D875D38E.jpeg
Staff Report
May 4, 2024 9:57am

ਸਰੀ – ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀਆ ਤਸਵੀਰਾਂ ਜਨਤਕ ਹੋ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਦਾ ਨਾਂ ਕਰਨਪ੍ਰੀਤ ਸਿੰਘ ਹੈ, ਜੋ ਬਟਾਲਾ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ।  ਬਰਾੜ ਦਾ ਨਾਤਾ ਕੋਟਕਪੂਰਾ ਨਾਲਾ ਜੁੜਦਾ ਦੱਸਿਆ ਜਾ ਰਿਹਾ ਹੈ। ਉਸ ਦੇ ਪਿਤਾ ਮਨਦੀਪ ਸਿੰਘ ਬਰਾੜ ਦੀ ਕਰੀਬ ਦੋ ਹਫ਼ਤੇ ਪਹਿਲਾਂ ਜੱਦੀ ਘਰ ਵਿਖੇ ਮੌਤ ਹੋ ਗਈ ਸੀ। ਉਹ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਿਹਾ ਸੀ। ਕਰਨ ਦੀ ਮਾਂ ਰਮਨ ਬਰਾੜ ਸਿੰਘਾਪੁਰ ਵਿੱਚ ਰਹਿੰਦੀ ਹੈ ਜੋ ਇਹਨੀਂ ਦਿਨੀ ਆਪਣੇ ਪਤੀ ਦੀਆ ਅੰਤਮ ਰਸਮਾਂ ਨਿਭਾਉਣ ਲਈ ਪੰਜਾਬ ਆਈ ਹੋਈ ਹੈ। ਤੀਜੇ ਨੌਜਵਾਨ ਕਮਲਪ੍ਰੀਤ ਸਿੰਘ ਦੇ ਪੰਜਾਬ ਵਿਚਲੇ ਪੱਕੇ ਟਿਕਾਣੇ ਬਾਰੇ ਫ਼ਿਲਹਾਲ ਪੁਸ਼ਟੀ ਨਹੀਂ ਹੋ ਸਕੀ। ਇਨ੍ਹਾਂ ਤਿੰਨ ਨੌਜਵਾਨਾਂ ਨੂੰ ਕੈਨੇਡਾ ਦੀ ਪੁਲਸ ਟੀਮ ਨੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ।ਇਹਨਾਂ ਨੂੰ ਸੋਮਵਾਰ ਵਾਲੇ ਦਿਨ ਸਰੀ ਲਿਆਂਦਾ ਜਾ ਸਕਦਾ ਹੈ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News