• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲ ਤਖ਼ਤ ਪਹੁੰਚੇ ਸਪੀਕਰ ਸੰਧਵਾਂ !

https://www.surreynewsbc.com/wp-content/uploads/2026/05/IMG_4447.jpeg
Staff Report
May 8, 2026 9:29am

ਸ੍ਰੀ ਅੰਮ੍ਰਿਤਸਰ ਸਾਹਿਬ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਜਿੱਥੇ ਉਨ੍ਹਾਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸਨਮੁਖ ਪੇਸ਼ ਹੋ ਕੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਕਾਨੂੰਨੀ ਅਤੇ ਧਾਰਮਿਕ ਪਹਿਲੂਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਇਸ ਮੌਕੇ ਉਨ੍ਹਾਂ ਜਥੇਦਾਰ ਗੜਗੱਜ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਨੂੰ ਕਾਨੂੰਨੀ ਤੌਰ ‘ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਥਕ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਣ ਵਾਲੇ ਹਰ ਆਦੇਸ਼ ਤੇ ਦਿਸ਼ਾ-ਨਿਰਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਸਾਡਾ ਪਰਮ ਧਰਮ ਹੈ। ਗੁਰੂ ਸਾਹਿਬ ਦੇ ਸਤਿਕਾਰ ਵਿੱਚ ਕਿਸੇ ਵੀ ਤਰ੍ਹਾਂ ਦਾ ਖ਼ਦਸ਼ਾ ਬਾਕੀ ਨਾ ਰਹੇ, ਇਸ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News