• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday February 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਆਪ’ ਸਰਕਾਰ ਦਾ ਬਜਟ ਖੋਖਲਾ ਅਤੇ ਦਿਸ਼ਾਹੀਣ’- ਡਾ. ਚੀਮਾ

https://www.surreynewsbc.com/wp-content/uploads/2025/03/IMG_9539.jpeg
Staff Report
March 26, 2025 8:39am

ਚੰਡੀਗੜ੍ਹ- ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ । ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ 2025-26 ਬਜਟ ਪੰਜਾਬੀਆਂ ਨਾਲ ਧੋਖੇ ਤੋਂ ਸਿਵਾਏ ਕੁੱਝ ਵੀ ਨਹੀਂ ਹੈ । ਸੂਬੇ ਦੇ ਵਿਕਾਸ, ਕਿਸਾਨੀ ਦੀਆਂ ਸਮੱਸਿਆਵਾਂ ਨਾਲ ਨਜਿੱਠਣ, ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਨਸ਼ਿਆਂ ਦੀ ਅਲਾਮਤ ਨੂੰ ਮੁਕਾਉਣ, ਸਿਹਤ ਸਿੱਖਿਆ ਸਹੂਲਤਾਂ ਲਈ, ਔਰਤਾਂ, ਬਜ਼ੁਰਗਾਂ ਅਤੇ ਲੋੜਵੰਦਾਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਇਸ ਬਜਟ ਵਿੱਚ ਕੋਈ ਤਜਵੀਜ਼ ਨਹੀਂ ਹੈ । ਉਹਨਾ ਕਿਹਾ ਕਿ ਇਹ ਬਜਟ ਆਪ ਸਰਕਾਰ ਵੱਲੋਂ ਪਹਿਲੇ ਤਿੰਨ ਸਾਲਾਂ ਦੇ ਪੇਸ਼ ਕੀਤੇ ਬਜਟਾਂ ਵਾਂਗ ਹੀ ਖੋਖਲਾ ਅਤੇ ਦਿਸ਼ਾਹੀਣ ਹੈ ਜੋ ਪੰਜਾਬ ਸਿਰ ਕਰਜ਼ੇ ਦੀ ਪੰਡ ਨੂੰ ਹੋਰ ਭਾਰਾ ਕਰੇਗਾ।

 

Share

Mark Carney Calls for Swift Parliamentary Action After Meeting with Pierre Poilievre

MLA Mandeep Dhaliwal Highlights CityReach Food Program, Calls for Action on Food Security

ਸਰੀ ਵਿੱਚ ਅਣਚਾਹੀਆਂ ਵੱਡੀਆਂ ਵਸਤੂਆਂ ਚੁੱਕਣ ਵਿੱਚ ਆਏਗੀ ਤੇਜ਼ੀ, ਸਿਟੀ ਨੇ ਵਧੇਰੇ ਟਰੱਕ ਕੀਤੇ ਸ਼ਾਮਲ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News