• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਦਲ ਨੇ ਕਾਂਗਰਸ ਵੱਲੋਂ ਸਟੇਜ ‘ਤੇ ਸਿੱਖ ਧਰਮ ਦੇ ਨਿਰਾਦਰ ਦੀ ਕੀਤੀ ਨਿਖੇਧੀ

https://www.surreynewsbc.com/wp-content/uploads/2025/11/IMG_2844.jpeg
Staff Report
November 6, 2025 7:24am

ਚੰਡੀਗੜ੍ਹ – ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਇੱਕ ਚੋਣ ਜਲਸੇ ਮੌਕੇ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ਵਾਲੇ ਬੈਨਰ ਲਗਾਏ ਜਾਣ ‘ਤੇ ਵਾਵੇਲਾ ਖੜ੍ਹਾ ਹੋ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਸਖ਼ਤ ਨਿਖੇਧੀ ਕਰਦੇ ਹਨ ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਲਗਾਈ ਸਟੇਜ ਉੱਪਰ ਲੱਗੇ ਬੈਨਰ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇੱਕ ਬੱਜਰ ਗੁਨਾਹ ਹੈ ।
ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ ।
ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ , ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News