• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਦੀ ਜ਼ਿੰਦਗੀ ਤਬਾਹ ਕਰਨ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ- ਅਮਨ ਅਰੋੜਾ

https://www.surreynewsbc.com/wp-content/uploads/2025/04/IMG_9899.jpeg
ਸਟਾਫ਼ ਰਿਪੋਰਟ
April 2, 2025 10:33am

ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਏ ਜਾਣ ਮਗਰੋਂ ਵਾਵੇਲਾ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਮਜੀਠੀਆ ਦੀ ਸੁਰੱਖਿਆ ਘਟਾਏ ਜਾਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਰੁੱਖਿਆ  ਘਟਾਏ ਜਾਣ ਮਗਰੋਂ ਪੈਦਾ ਹੋਏ ਵਿਵਾਦ ਬਾਰੇ ਮਜੀਠੀਆ ਦਾ ਨਾਮ ਲਏ ਬਗੈਰ ਬੋਲਦਿਆਂ ਕਿਹਾ, “ਜਿਹੜੇ ਕਾਂਗਰਸੀ, ਭਾਜਪਾਈ ਅਤੇ ਅਕਾਲੀ ਆਗੂਆਂ ਨੇ ਅੱਜ ਤੱਕ ਕਦੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਏਕਾ ਨਹੀਂ ਕੀਤਾ, ਉਹਨਾਂ ਦਾ ਨਸ਼ਾ ਤਸਕਰੀ ਨਾਲ਼ ਜੁੜੇ ‘ਵੱਡੇ ਚਿਹਰਿਆਂ’ ਦੀ ਸਿਕਿਉਰਿਟੀ ਘਟਾਏ ਜਾਣ ‘ਤੇ ਇਕੱਠੇ ਹੋਣਾ ਦੱਸਦਾ ਹੈ ਕਿ ਇਹ ਸਾਰੇ ਪੰਜਾਬ ਦੀ ਨਸ਼ਾ ਮੁਕਤੀ ਦੀ ਹਾਮੀ ਭਰਨ ਵਾਲ਼ੇ ਲੋਕ ਨਹੀਂ। ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਵਾਲ਼ਿਆਂ ਨਾਲ਼ ‘ਆਪ’ ਸਰਕਾਰ ਕੋਈ ਲਿਹਾਜ਼ ਨਹੀਂ ਕਰੇਗੀ।”

ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਤੇ ਪਾਈ ਇੱਕ ਪੋਸਟ ਵਿੱਚ ਕਿਹਾ ਹੈ ਕਿ ਉਸ ਨੂੰ ਗੋਲੀ ਮਰਵਾ ਕੇ ਹੀ ਚੁੱਪ ਕਰਵਾਇਆ ਜਾ ਸਕਦਾ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...