• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

MP ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਹੋਰ ਸਾਥੀਆਂ ਤੋਂ ਹਟੇਗਾ NSA

https://www.surreynewsbc.com/wp-content/uploads/2024/06/BBFCC915-188E-4094-8652-9B02D29D0436.jpeg
ਸਟਾਫ਼ ਰਿਪੋਰਟ
March 16, 2025 10:08am

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ‘ਤੇ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਧਾਰਾ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਸਭ ਵਿਅਕਤੀ ਇਸ ਸਮੇਂ ਦਿਬਰੂਗੜ੍ਹ ਜੇਲ੍ਹ ‘ਚ ਬੰਦ ਹਨ, ਪਰ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ‘ਚ ਤਬਦੀਲ ਕੀਤਾ ਜਾਵੇਗਾ।

ਅੰਮ੍ਰਿਤਸਰ ਦੇ ਡੀ.ਆਈ.ਜੀ. ਸਤਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ),ਫਿਲਮੀ ਕਲਾਕਾਰ ਦਲਜੀਤ ਕਲਸੀ,ਵਰਿੰਦਰ ਫੌਜੀ,ਬਸੰਤ ਸਿੰਘ ਅਤੇ ਗੁਰਮੀਤ ਸਿੰਘ ਤੇ ਲਾਗੂ ਕੀਤਾ NSA ਹਟਾਇਆ ਜਾਵੇਗਾ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਉਨ੍ਹਾਂ ਖਿਲਾਫ 2023 ਵਿੱਚ ਹੋਏ ਅਜਨਾਲਾ ਥਾਣਾ ਹਮਲੇ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰੇਗੀ।

ਦੂਜੇ ਪਾਸੇ, MP ਅੰਮ੍ਰਿਤਪਾਲ ਸਿੰਘ ਅਜੇ ਵੀ ਦਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ। ਉਸਦੀ ਅਗਲੀ NSA  ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਉਸ ਬਾਰੇ ਅਗਲਾ ਫੈਸਲਾ ਲਏਗੀ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News