• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੰਤਰੀ ਬੈਂਸ ਨੇ ਸ਼ਹੀਦੀ ਦਿਹਾੜੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ

https://www.surreynewsbc.com/wp-content/uploads/2025/07/IMG_1627.jpeg
ਸਟਾਫ਼ ਰਿਪੋਰਟ
July 30, 2025 9:10am

ਲਗਾਤਾਰ ਤਿੰਨ ਦਿਨ ਹੋਣਗੇ ਸਮਾਗਮ!

ਇੱਕ ਕਰੋੜ ਤੋਂ ਵੱਧ ਸੰਗਤਾਂ ਦੇ ਪਹੁੰਚਣ ਦਾ ਅਨੁਮਾਨ

ਚੰਡੀਗੜ੍ਹ- ਨੌਵੇਂ ਪਾਤਸ਼ਾਹ  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਵਿਰਾਸਤ-ਏ-ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਉਪਰੰਤ ਧਾਰਮਿਕ ਸਮਾਗਮਾਂ ਉਪਰੰਤ ਇਹ ਯਾਤਰਾਂ ਦਿੱਲੀ ਲਈ ਰਵਾਨਾ ਹੋਵੇਗੀ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News