• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਅਨਿਲ ਜੋਸ਼ੀ !

https://www.surreynewsbc.com/wp-content/uploads/2025/06/IMG_0955.jpeg
Staff Report
June 9, 2025 6:40am

ਲੁਧਿਆਣਾ- ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਇੱਕ ਵਾਰ ਫਿਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ । ਅਕਾਲੀ-ਭਾਜਪਾ ਸਰਕਾਰ ਵੇਲੇ ਮੰਤਰੀ ਰਹੇ ਅਨਿਲ ਜੋਸ਼ੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਚਲੇ ਗਏ ਸਨ ਪਰ ਹੁਣ ਉਨ੍ਹਾਂ ਇੱਕ ਵਾਰ ਫਿਰ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਘਰ ਵਾਪਸੀ ਦਾ ਸਵਾਗਤ ਕੀਤਾ ਹੈ ।

ਸੁਖਬੀਰ ਬਾਦਲ ਨੇ ਕਿਹਾ ਕਿ ਅਨਿਲ ਜੋਸ਼ੀ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਜਿੱਤਣ ਲਈ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ । ਉਨ੍ਹਾਂ ਦੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਵੱਡਾ ਫਰਕ ਪਵੇਗਾ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...