• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਰੋ ਅਪਲਾਈ !

https://www.surreynewsbc.com/wp-content/uploads/2024/07/FEAE74A0-3BBF-4BEF-A72E-454DA97C0622.jpeg
Staff Report
July 24, 2024 1:56pm

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ’ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।ਇਹ ਸਬਸਿਡੀ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਡਰਿੱਲ, ਆਲੂ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਸੰਚਾਲਿਤ ਬੂਮ ਸਪਰੇਅਰ, ਪੀ.ਟੀ.ਓ ਓਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ‘ਤੇ ਦਿੱਤੀ ਜਾ ਰਹੀ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...