• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਜਲਦੀ ਹੋਣਗੇ ਜ਼ੇਲ ਤੋਂ ਬਾਹਰ !

https://www.surreynewsbc.com/wp-content/uploads/2024/06/AED0F65F-E153-4AD6-8667-E00FD3BDFFA2.jpeg
Staff Report
June 20, 2024 9:07am

ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰੋਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ‘ਆਪ’ ਆਗੂਆਂ ਤੇ ਕੇਜਰੀਵਾਲ ਦੇ ਪ੍ਰਸੰਸ਼ਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਦਾਲਤ ਦੇ ਫੈਸਲੇ ‘ਤੇ ਭਰੋਸਾ ਪ੍ਰਗਟਾਇਆ ਹੈ।ਆਪ ਆਗੂਆਂ ਨੇ ਕੇਜਰੀਵਾਲ ਦੀ ਜ਼ਮਾਨਤ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ ਹੈ।

ਦਿੱਲੀ ਦਾ ਕਥਿਤ ਸ਼ਰਾਬ ਘੁਟਾਲਾ 2022 ‘ਚ ਸਾਹਮਣੇ ਆਇਆ ਸੀ। ਇਸ ਘੁਟਾਲੇ ਵਿੱਚ ‘ਆਪ’ ਦੇ ਕਈ ਸੀਨੀਅਰ ਆਗੂ ਵਲੇਟੇ ਗਏ ਸਨ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News