• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday June 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਆਗੂ ਭੂੰਦੜ ਦਾ ਕੈਨੇਡਾ ਵਿੱਚ ਸਨਮਾਨ!

https://www.surreynewsbc.com/wp-content/uploads/2025/08/IMG_1771.jpeg
Gurbaj Singh Brar
August 9, 2025 2:45pm

ਬਰੈਂਪਟਨ-  ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਸ. ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਇਲਾਕੇ ਬਰੈਂਪਟਨ ਵਿਖੇ ਸ. ਪ੍ਰਭਮੀਤ ਸਿੰਘ ਸਰਕਾਰੀਆ ਟਰਾਂਸਪੋਰਟ ਮੰਤਰੀ ਵੱਲੋਂ ਆਪਣੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿੱਚ ਉਚੇਚੇ ਤੌਰ ‘ਤੇ ਸ. ਅਮਰਜੋਤ ਸਿੰਘ ਸੰਧੂ ਐਮ.ਪੀ.ਪੀ, ਸ. ਅਮਰਜੀਤ ਸਿੰਘ ਗਿੱਲ ਐਮ.ਪੀ ਅਤੇ ਸ. ਹਰਦੀਪ ਸਿੰਘ ਗਰੇਵਾਲ ਐਮ.ਪੀ.ਪੀ ਨੇ ਵੀ ਸ਼ਾਮਲ ਹੋ ਕੇ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਦਿਲਰਾਜ ਸਿੰਘ ਭੂੰਦੜ ਦਾ ਵਿਸ਼ੇਸ਼ ਸਨਮਾਨ ਕੀਤਾ । ਸ. ਬਲਵਿੰਦਰ ਸਿੰਘ ਭੂੰਦੜ ਨੇ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦਾ ਸਨਮਾਨ ਹੈ । ਇਹ ਸਮਾਗਮ ਸ. ਨਿਰਵੈਰ ਸਿੰਘ ਸੋਤਰਾ ਸੀਨੀਅਰ ਅਕਾਲੀ ਆਗੂ ਦੇ ਯਤਨਾਂ ਸਦਕਾ ਹੋਇਆ, ਜਿਸ ਵਿੱਚ ਸ. ਜਗਜੀਤ ਸਿੰਘ ਤੱਤਲਾ, ਸ. ਜਗਤਾਰ ਸਿੰਘ ਚੀਮਾ, ਸ. ਹਰਮੇਲ ਸਿੰਘ ਤੱਤਲਾ ਅਤੇ ਸ. ਇੰਦਰਪਾਲ ਸਿੰਘ ਅਟਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News