• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਬਟਾਲਾ ਦੀ ਬਦਲੇਗੀ ਨੁਹਾਰ- ਮੁੱਖ ਮੰਤਰੀ ਭਗਵੰਤ ਮਾਨ

https://www.surreynewsbc.com/wp-content/uploads/2026/04/IMG_4231.jpeg
Staff Report
April 16, 2026 10:35am

ਬਟਾਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਬਟਾਲਾ ਵਿਖੇ ₹95 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਇਤਿਹਾਸਕ 12 ਦਰਵਾਜ਼ਿਆਂ ਵਾਲੇ ਇਸ ਸ਼ਹਿਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਬਟਾਲਾ ਨੂੰ ਮੁੜ ਪੰਜਾਬ ਦੇ ਨਕਸ਼ੇ ‘ਤੇ ਚਮਕਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ  ਦੇ ਸਰਵਪੱਖੀ ਵਿਕਾਸ ਤਹਿਤ ਸਾਫ਼-ਸਫ਼ਾਈ ਲਈ 8 ਮੁੱਖ ਥਾਵਾਂ ਦਾ ਸੁੰਦਰੀਕਰਨ, ‘ਸੈਨੀਟੇਸ਼ਨ ਪਾਰਕ’ ਦਾ ਨਿਰਮਾਣ ਅਤੇ ਕਰੋੜਾਂ ਰੁਪਏ ਦੀ ਆਧੁਨਿਕ ਮਸ਼ੀਨਰੀ ਦੀ ਖ਼ਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੜਕਾਂ ਦੇ ਮਿਆਰੀ ਨਿਰਮਾਣ ਲਈ ਪਾਰਦਰਸ਼ੀ ਸਿਸਟਮ, 10 ਨਵੇਂ ਪਬਲਿਕ ਟਾਇਲਟ ਅਤੇ ਕੂੜੇ ਤੋਂ ਖਾਦ ਬਣਾਉਣ ਲਈ ‘ਕੰਪੋਸਟ ਪਿੱਟਸ’ ਬਣਾਏ ਗਏ ਹਨ। ਅਸੀਂ ਬਟਾਲਾ ਦੀ ਨੁਹਾਰ ਬਦਲ ਕੇ ‘ਰੰਗਲੇ ਪੰਜਾਬ’ ਦੀ ਨੀਂਹ ਮਜ਼ਬੂਤ ਕਰ ਰਹੇ ਹਾਂ, ਤੁਹਾਡਾ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News