• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਭਗਵੰਤ ਮਾਨ ਦੇ ਘਰ ਆਈ ‘ਨਿਆਮਤ’

https://www.surreynewsbc.com/wp-content/uploads/2024/03/IMG_4448.jpg
Gurbaj Singh Brar
March 29, 2024 8:26pm

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਆਪਣੀ ਨਵਜਨਮੀ ਬੱਚੀ ਨੂੰ ਲੈ ਕੇ ਆਪਣੇ ਘਰ ਪਹੁੰਚ ਗਏ ਹਨ। ਮੁੱਖ ਮੰਤਰੀ ਦੀ ਚੰਡੀਗੜ੍ਹ ਵਾਲੀ ਕੋਠੀ ਵਿੱਚ ਪਹੁੰਚਣ ਤੇ ਨਵਜਾਤ ਬੱਚੀ ਦਾ ਢੋਲ ਵਜਾ ਕੇ, ਭੰਗੜਾ ਪਾ ਕੇ ਸਵਾਗਤ ਕੀਤਾ ਗਿਆ। ਬੱਚੀ ਦੇ ਜਨਮ ਬਾਰੇ ਪਤਾ ਲੱਗਣ ਤੇ ਆਪ ਆਗੂ ਤੇ ਵਰਕਰ ਵਧਾਈਆਂ ਦੇਣ ਪਹੁੰਚਣ ਲੱਗ ਪਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਬੇਟੀ ਦਾ ਨਾਮ ਨਿਆਮਤ ਰੱਖਿਆ ਹੈ। ਉਨ੍ਹਾਂ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ, “ਮੇਰੀ ਬੇਟੀ ‘ਨਿਆਮਤ’ ਦੇ ਜਨਮ ਮੌਕੇ ਜਿੰਨੇ ਵੀ ਲੋਕਾਂ ਨੇ ਵਧਾਈਆਂ ਦਿੱਤੀਆਂ ਮੈਂ ਸਾਰਿਆਂ ਦਾ ਦਿਲੋਂ ਬਹੁਤ ਬਹੁਤ ਧੰਨਵਾਦ ਕਰਦਾ ਹਾਂ।”

ਉਹਨਾਂ ਆਪਣੇ ਫੇਸਬੁੱਕ ਪੇਜ਼ ਤੇ ਲਿਖਿਆ,“ਧੀ ਹੋਵੇ ਜਾਂ ਪੁੱਤ, ਬੱਸ ਆਉਣ ਵਾਲਾ ਜੀਅ ਹਮੇਸ਼ਾ ਤੰਦਰੁਸਤ ਹੋਵੇ…ਪਰਮਾਤਮਾ ਅੱਗੇ ਇਹੀ ਦੁਆ ਕਰਦੇ ਹਾਂ ਕਿ ਹਰ ਇੱਕ ਧੀ ਨੂੰ ਚੰਗੀ ਸਿੱਖਿਆ ਅਤੇ ਚੰਗੇ ਸੰਸਕਾਰ ਮਿਲਣ…

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News