• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਹੋਏ ਢਿੱਲੇ, ਫੋਰਟਿਸ ਹਸਪਤਾਲ ਵਿੱਚ ਕੀਤਾ ਦਾਖ਼ਲ

https://www.surreynewsbc.com/wp-content/uploads/2024/08/A1FFF09C-F46F-4F85-804C-C2D7AEABA73B.jpeg
Staff Report
September 26, 2024 4:39pm

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਬੀਅਤ ਅਚਾਨਕ ਇੱਕ ਵਾਰ ਫਿਰ ਨਾਸਾਜ਼ ਹੋ ਗਈ ਹੈ। ਉਹਨਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਕੁਝ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ। ਫੋਰਟਿਸ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਅੱਜ ਰਾਤ ਮੁੱਖ ਮੰਤਰੀ ਹਸਪਤਾਲ ‘ਚ ਹੀ ਰਹਿਣਗੇ।

ਡਾਕਟਰਾਂ ਮੁਤਾਬਕ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਅੰਤੜੀ ਵਿੱਚ ਸੋਜ ਦੇ ਲੱਛਣ ਮਿਲੇ ਹਨ ਜਿਸ ਕਰਕੇ ਉਹਨਾਂ ਦੇ ਦਿਲ ‘ਤੇ ਦਬਾਅ ਪੈ ਰਿਹਾ ਸੀ ਤੇ ਬਲੱਡ ਪ੍ਰੈਸ਼ਰ ਵਿੱਚ ਵੀ ੳਤਰਾਅ-ਚੜਾਅ ਆ ਰਿਹਾ ਸੀ । ਉਹਨਾਂ ਦੀ ਸਿਹਤ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਹੋਰ ਵਧੇਰੇ ਜਾਂਚ ਲਈ ਮੁੱਖ ਮੰਤਰੀ ਦੇ ਖੂਨ ਦੇ ਨਮੂਨੇ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਸਵੇਰ ਤੱਕ ਆਵੇਗੀ । ਮੈਡੀਕਲ ਟੀਮ ਵੱਲੋਂ ਟੈਸਟ ਦੇ ਨਤੀਜਿਆਂ ਦੀ ਘੋਖ-ਪੜਤਾਲ ਕਰਨ ਮਗਰੋਂ ਹੀ ਅਗਲਾ ਫੈਸਲਾ ਲਿਆ ਜਾਵੇਗਾ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਤੰਦਰੁਸਤ ਸਿਹਤ ਦੀ ਕਾਮਨਾ ਕਰਦੇ ਹੋਏ ਕਿਹਾ ਹੈ ਕਿ “CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ।”
ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ ਇਸ ਲਈ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।

ਦੂਜੇ ਪਾਸੇ ਮੁੱਖ ਮੰਤਰੀ ਦਫਤਰ ਵੱਲੋਂ ਉਨ੍ਹਾਂ ਦੀ ਸਿਹਤ ਠੀਕ-ਠਾਕ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News