• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਦੇ ਫਲਾਂ ਨੂੰ ਦੇਸ਼-ਦੁਨੀਆਂ ਤੱਕ ਪਹੁੰਚਾਵਾਂਗੇ – ਭਗਵੰਤ ਮਾਨ

https://www.surreynewsbc.com/wp-content/uploads/2025/06/IMG_1195.jpeg
Staff Report
June 28, 2025 9:05am

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਫਲਾਂ ਦਾ ਵਾਜਬ ਭਾਅ ਦੁਆਉਣ ਲਈ ਯਤਨ ਕੀਤੇ ਜਾ ਰਹੇ ਹਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਪ੍ਰੋਡਕਟਾਂ ਨੂੰ ਵਿਦੇਸ਼ਾਂ ‘ਚ ਪਹੁੰਚਾਉਣ ਲਈ ਸਾਡੀ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦੇ ਪਹਿਲੀ ਵਾਰ ਪਠਾਨਕੋਟ ਦੀਆਂ ਮਿੱਠੀਆਂ ਅਤੇ ਸੁਆਦ ਲੀਚੀਆਂ ਦੋਹਾ, ਕਤਰ ਦੇ ਕੌਮਾਂਤਰੀ ਸਟੋਰਾਂ ਤੱਕ ਪਹੁੰਚੀਆਂ ਹਨ। ਇਹ ਸਾਡੇ ਕਿਸਾਨਾਂ ਵੱਲੋਂ ਕੀਤੀ ਮਿਹਨਤ ਅਤੇ ਪੰਜਾਬ ਦੇ ਪ੍ਰੀਮੀਅਮ ਉਤਪਾਦਾਂ ਲਈ ਵਿਸ਼ਵਵਿਆਪੀ ਮਾਨਤਾ ਦਾ ਇੱਕ ਨਵਾਂ ਅਧਿਆਇ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ਦੀ ਧਰਤੀ ‘ਤੇ ਪੈਦਾ ਹੋਣ ਵਾਲੇ ਫ਼ਲਾਂ ਦੇ ਨਾਲ-ਨਾਲ ਇੱਥੋਂ ਤਿਆਰ ਹੋਣ ਵਾਲੀਆਂ ਹੋਰ ਵਸਤੂਆਂ ਨੂੰ ਵੀ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਵਾਂਗੇ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News