• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਆੜ੍ਹਤੀਆਂ ਦਾ ਹਰ ਪੱਖੋਂ ਸਾਥ ਦੇਵੇਗੀ ਮਾਨ ਸਰਕਾਰ

https://www.surreynewsbc.com/wp-content/uploads/2025/09/IMG_2319.jpeg
ਸਟਾਫ਼ ਰਿਪੋਰਟ
September 19, 2025 7:31am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਪੰਜਾਬ ਵਿੱਚ ਝੋਨੇ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ।

ਮੁੱਖ ਮੰਤਰੀ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦ ਕੇਂਦਰ ਸਰਕਾਰ ਮੂਹਰੇ ਚੁੱਕਣ ਦਾ ਭਰੋਸਾ ਦਿੱਤਾ। ਨਾਲ ਹੀ ਉਹਨਾਂ ਨੂੰ ਹੜ੍ਹਾਂ ਦੌਰਾਨ ਪੰਜਾਬ ‘ਤੇ ਆਏ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ। ਸਾਡੀ ਸਰਕਾਰ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੀ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News