• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਨੇ ਸ਼ਹੀਦੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ

https://www.surreynewsbc.com/wp-content/uploads/2025/09/IMG_2371.jpeg
ਸਟਾਫ਼ ਰਿਪੋਰਟ
September 25, 2025 8:02am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੰਦ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸੂਬੇ ਭਰ ‘ਚ ਉਹਨਾਂ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨਾਂ ‘ਤੇ ਹੋਣ ਜਾ ਰਹੇ ਸੂਬਾ ਪੱਧਰੀ ਲੜੀਵਾਰ ਸਮਾਗਮਾਂ ਲਈ ਲੋਗੋ ਜਾਰੀ ਕੀਤਾ।

ਇਸ ਮੌਕੇ ਉਹਨਾਂ ਕਿਹਾ ਕਿ ਸਮਾਗਮਾਂ ਦੀ ਲੜੀ ਦਾ ਮੁੱਖ ਉਦੇਸ਼ ਸਾਰੀ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਮਾਨ ਸਰਕਾਰ ਵੱਲੋਂ ਇਹ ਸੂਬਾ ਪੱਧਰੀ ਸਮਾਗਮ, ਪੂਰੇ ਪੰਜਾਬ ‘ਚ ਸਥਿਤ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ‘ਤੇ ਪੂਰੀ ਸ਼ਰਧਾ ਭਾਵਨਾ ਨਾਲ਼ ਕਰਵਾਏ ਜਾਣਗੇ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News