• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਅਹਿਮ ਫ਼ੈਸਲੇ

https://www.surreynewsbc.com/wp-content/uploads/2025/12/IMG_3270.jpeg
Staff Report
December 29, 2025 7:54am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।

ਮੀਟਿੰਗ ਦੌਰਾਨ ਸਬ-ਤਹਿਸੀਲ ਬਨੂੜ ਨੂੰ ਅਪਗ੍ਰੇਡ ਕਰਕੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਸਬ-ਡਿਵੀਜ਼ਨ/ਤਹਿਸੀਲ ਬਨੂੜ ਬਣਾਉਣ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਿਵੀਜ਼ਨ/ਤਹਿਸੀਲ ਹੁਸ਼ਿਆਰਪੁਰ ਹੇਠ ਹਰਿਆਣਾ ਨੂੰ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਹਨਾਂ ਨੂੰ ਖੱਜਲ-ਖ਼ੁਆਰੀ ਤੋਂ ਰਾਹਤ ਦਿਵਾਉਣਾ ਹੈ। ਆਉਣ ਵਾਲੇ ਦਿਨਾਂ ‘ਚ ਸੂਬੇ ਦੀ ਤਰੱਕੀ ਲਈ ਹੋਰ ਲੋਕ ਪੱਖੀ ਫ਼ੈਸਲੇ ਲਏ ਜਾਣਗੇ।

Share

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Surrey Police investigate shots fired at a Newton residence

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News