• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੁਗਾਇਆ – ਭਗਵੰਤ ਮਾਨ

https://www.surreynewsbc.com/wp-content/uploads/2026/03/IMG_4088.jpeg
Staff Report
March 9, 2026 10:58am

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੰਬੋਧਨ ਕੀਤਾ। ਇਸ ਮੌਕੇ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਫੈਸਲਿਆਂ ਬਾਰੇ ਸਦਨ ਵਿੱਚ ਵਿਚਾਰ ਸਾਂਝੇ ਕੀਤੇ।

ਮੁੱਖ ਮੰਤਰੀ ਨੇ ਮਾਵਾਂ-ਭੈਣਾਂ ਦੇ ਸਤਿਕਾਰ ਲਈ ਵਿੱਤੀ ਸਹਾਇਤਾ, ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ, ਆਮ ਆਦਮੀ ਕਲੀਨਿਕ, ਸਿੱਖਿਆ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਉਦਯੋਗਿਕ ਨਿਵੇਸ਼ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਵਰਗੇ ਕਈ ਅਹਿਮ ਮੁੱਦਿਆਂ ‘ਤੇ ਸਰਕਾਰ ਦੀ ਵਚਨਬੱਧਤਾ ਦੋਹਰਾਈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਵਿਸ਼ਵਾਸ ਤੋੜਿਆ ਸੀ ਅਤੇ ਉਨ੍ਹਾਂ ਨਾਲ ਹਮੇਸ਼ਾ ਝੂਠੇ ਵਾਅਦੇ ਕੀਤੇ। ਅਸੀ ਪੂਰੇ 4 ਸਾਲਾਂ ‘ਚ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਹੈ। ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਮਕਸਦ ਸਪਸ਼ਟ ਹੈ- ਪੰਜਾਬ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਂਦੇ ਹੋਏ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲੈ ਕੇ ਜਾਣਾ। ਜਿਸ ਨਾਲ ਆਮ ਲੋਕਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਉਨ੍ਹਾਂ ਦਾ ਹਰ ਸੁਪਨਾ ਸਾਕਾਰ ਹੋਵੇਗਾ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News