• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday March 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੁੱਖ ਮੰਤਰੀ ਨੇ 881 ਮੁੰਡੇ- ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ !

https://www.surreynewsbc.com/wp-content/uploads/2026/03/IMG_4104.jpeg
Staff Report
March 12, 2026 7:03am

ਮੋਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਦੇ 881 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਸਭ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਸਾਡੀ ਸਰਕਾਰ ਵੱਲੋਂ ਦਿੱਤੀਆਂ ਕੁੱਲ ਸਰਕਾਰੀ ਨੌਕਰੀਆਂ ਦਾ ਅੰਕੜਾ 65,264 ਹੋ ਗਿਆ ਹੈ। ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ, ਜੋ ਕਦੇ ਸਰਕਾਰੀ ਨੌਕਰੀਆਂ ਦੀ ਆਸ ਛੱਡ ਬੈਠੇ ਸਨ, ਅੱਜ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਆਪਣੀ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਨੌਕਰੀਆਂ ਦੇਣ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਪੰਜਾਬੀਆਂ ਦੀ ਖੁਸ਼ਹਾਲੀ ਤੇ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

Share

Two New Medical Clinics Coming to Surrey

Surrey Police Charge Man in Assault Investigation

Nine Detained After Overnight Police Standoff in Abbotsford

Reader Interactions

Comments

No Comments

Leave a comment

NOTE: Surrey News welcomes your opinions and comments. We do not allow personal attacks, offensive language or unsubstantiated allegations. We reserve the right to edit comments for length, style, legality and taste and reproduce them in print, electronic or otherwise. For further information, please contact the editor or publisher, or see our Terms and Conditions.

Cancel reply

Your email address will not be published. Required fields are marked *

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News