• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ

https://www.surreynewsbc.com/wp-content/uploads/2026/03/IMG_4170.jpeg
Staff Report
March 31, 2026 8:41am

ਸੰਗਰੂਰ- ‘ਪੰਜਾਬ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ’ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ
ਅੱਜ ਲੱਡਾ ਕੋਠੀ, ਸੰਗਰੂਰ ਵਿਖੇ ‘Dial-112’ ਤਹਿਤ 508 ਨਵੀਆਂ ਹਾਈ-ਟੈਕ ਬੋਲੈਰੋ ‘Emergency Response Vehicles’ (ERVs) ਨੂੰ ਹਰੀ ਝੰਡੀ ਦਿਖਾ ਕੇ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੁਸੀਬਤ ਵੇਲੇ ਪੁਲਿਸ ਦਾ ਰਿਸਪਾਂਸ ਟਾਈਮ 30-45 ਮਿੰਟ ਤੋਂ ਘੱਟ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਅਸੀਂ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ। ਸਾਡੀ ਸਰਕਾਰ ਨੇ 4 ਸਾਲਾਂ ‘ਚ ਪੁਲਿਸ ਵਾਹਨਾਂ ਲਈ ₹327.69 ਕਰੋੜ ਜਾਰੀ ਕੀਤੇ। SSF (ਸੜਕ ਸੁਰੱਖਿਆ ਫੋਰਸ) ਦੀ ਬਦੌਲਤ ਸੜਕ ਹਾਦਸਿਆਂ ‘ਚ ਮੌਤਾਂ ‘ਚ 48% ਦੀ ਕਮੀ ਆਈ। 12,197 ਨੌਜਵਾਨਾਂ ਨੂੰ ਪੁਲਿਸ ਵਿਭਾਗ ‘ਚ ਨੌਕਰੀਆਂ ਦਿੱਤੀਆਂ। ਸਾਡੀ ਸਰਕਾਰ ‘ਨਸ਼ਾ ਮੁਕਤ’ ਅਤੇ ‘ਸੁਰੱਖਿਅਤ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share

ਸਫ਼ਲ ਹੋ ਨਿੱਬੜਿਆ ‘ਅਵਰ ਗਲੋਬਲ ਵਿਲੇਜ’ ਦਾ ‘ਸੰਦੂਕ ਸੀਸ਼ਿਆਂ ਵਾਲਾ’

Surrey Police Service is investigating a shots fired incident

Canada to Increase Permanent Residence Application fee starting from April 30

Reader Interactions

Comments

No Comments

Leave a comment

NOTE: Surrey News welcomes your opinions and comments. We do not allow personal attacks, offensive language or unsubstantiated allegations. We reserve the right to edit comments for length, style, legality and taste and reproduce them in print, electronic or otherwise. For further information, please contact the editor or publisher, or see our Terms and Conditions.

Cancel reply

Your email address will not be published. Required fields are marked *

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News