• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਹਲਕੇ ‘ਚ ਕੰਮ ਕਰਨ ਲਈ ਕਿਹਾ

https://www.surreynewsbc.com/wp-content/uploads/2024/08/E8E124D5-E4AC-43BF-B14C-4EBCD687E1B2.jpeg
Staff Report
August 13, 2024 9:12am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਵਿਧਾਇਕਾਂ ਤੇ ਸਾਂਸਦਾਂ ਨਾਲ਼ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਮਾਨ ਨੇ ਵਿਧਇਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨ ਨੂੰ ਕਿਹਾ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਵਿਕਾਸ ਦੇ ਕੰਮਾਂ ‘ਚ ਤੇਜ਼ੀ ਲਿਆਉਣ ਦੀ ਲੋੜ ਹੈ। ਇਸ ਲਈ ਵਿਧਾਇਕਾਂ ਨੂੰ ਲੋਕਾਂ ਵਿਚਕਾਰ ਜਾ ਕੇ ਕੰਮ ਕਰਨਾ ਪਏਗਾ।

 

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...