• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੰਡੀ ਗੋਬਿੰਦਗੜ ਵਿਖੇ ਲੱਗੇਗਾ BMW ਦਾ ਕਾਰਖਾਨਾ

https://www.surreynewsbc.com/wp-content/uploads/2024/09/8B7D9997-A159-4146-985A-DF24E371CEFB.jpeg
ਸਟਾਫ਼ ਰਿਪੋਰਟ
September 19, 2024 5:26pm

ਚੰਡੀਗੜ੍ਹ- ਪੰਜਾਬ ਵਿੱਚ BMW ਦੇ ਪਾਰਟਸ ਬਣਾਉਣ ਦਾ ਕਾਰਖਾਨਾ ਲਾਏ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ।ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਨਾਮੀ ਕੰਪਨੀ BMW ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈਕੇ ਅਫ਼ਸਰਾਂ ਨਾਲ ਮੁਲਾਕਾਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਪੰਜਾਬ ‘ਚ ਨਿਵੇਸ਼ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ ਹੈ। ਇਸ ਮਿਲਣੀ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ। ਮੁੱਖ ਮੰਤਰੀ  ਅਗਲੇ ਮਹੀਨੇ ਇਸਦੀ ਸ਼ੁਰੂਆਤ ਕਰਨਗੇ। ਭਗਵੰਤ ਮਾਨ ਨੇ ਕਿਹਾ ਅਧਿਕਾਰੀਆਂ ਨੇ ਪੰਜਾਬ ਦੀਆਂ ਨਿਵੇਸ਼ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਹੈ । ਅਸੀਂ ਆਪਣੇ ਰੰਗਲੇ ਪੰਜਾਬ ਦੇ ਮਿਸ਼ਨ ਵੱਲ ਲਗਾਤਾਰ ਵਧ ਰਹੇ ਹਾਂ।

 

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News