• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਡਾਕਟਰਾਂ ਅਤੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਈ! ਪੜ੍ਹੋ ਪੰਜਾਬ ਮੰਤਰੀ ਮੰਡਲ ਦੇ ਅਹਿਮ ਫ਼ੈਸਲੇ !

https://www.surreynewsbc.com/wp-content/uploads/2025/04/751dc4cf-8c91-4e21-b4e0-e7b72558360b-scaled.jpeg
ਸਟਾਫ਼ ਰਿਪੋਰਟ
April 11, 2025 7:55am

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਅਹਿਮ ਫ਼ੈਸਲੇ ਲਏ ਗਏ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਭਾਈਚਾਰੇ ਲਈ ਇਤਿਹਾਸਕ ਫੈਸਲਾ ਲੈੰਦਿਆ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਦੇ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੀ।ਇਸ ਦਾ ਮੁੱਖ ਉਦੇਸ਼ ਏ.ਜੀ. ਦਫ਼ਤਰ, ਪੰਜਾਬ ਵਿੱਚ ਲਾਅ ਅਫਸਰਾਂ ਵਜੋਂ ਠੇਕੇ `ਤੇ ਨਿਯੁਕਤੀ ਲਈ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣਾ ਹੈ।

ਕੈਬਨਿਟ ਨੇ ਇੰਪਰੂਵਮੈਂਟ ਟਰੱਸਟ ਦੇ ਅਲਾਟੀਆਂ ਲਈ ਯਕਮੁਸ਼ਤ ਰਾਹਤ (OTR) ਨੂੰ ਪ੍ਰਵਾਨਗੀ ਦੇਣ ਤੋਂ ਇਲਾਵਾ ਪ੍ਰਸ਼ਾਸਕੀ ਪਹੁੰਚ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਬਲਾਕਾਂ ਦੇ ਪੁਨਰਗਠਨ ਨੂੰ ਸਹਿਮਤੀ ਦਿੱਤੀ।

ਮੰਤਰੀ ਮੰਡਲ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਕਾਲਜਾਂ ਵਿੱਚ ਡਾਕਟਰਾਂ ਅਤੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 65 ਸਾਲ ਕਰਨ ਨੂੰ ਪ੍ਰਵਾਨਗੀ ਦਿੱਤੀ।

ਪੰਜਾਬ ਵਿੱਚ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੇਵਾਮੁਕਤੀ ਤੋਂ ਬਾਅਦ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News