• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday September 25, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿੱਚ ਕੀਤਾ ਵੱਡਾ ਐਲਾਨ !

https://www.surreynewsbc.com/wp-content/uploads/2025/11/aa1a92fc-26b0-40ed-98c4-3dbd9c5a9b47.jpeg
Staff Report
November 21, 2025 10:06am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ FastTrack Punjab Portal ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ‘ ‘ਆਪ’ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਸੂਬੇ ‘ਚ ਕਾਰੋਬਾਰ ਨੂੰ ਹੋਰ ਰਫ਼ਤਾਰ ਮਿਲੇਗੀ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ਹੈ, ਜਿਸ ਵਿੱਚ ਨਿਵੇਸ਼ਕਾਂ ਨੂੰ 173 G2B ਸੇਵਾਵਾਂ ਆਨਲਾਈਨ ਮਿਲਣਗੀਆਂ। ਰਾਈਟ ਟੂ ਬਿਜ਼ਨਸ (ਸੋਧ) ਐਕਟ 2025 ‘ਚ ਲਿਆਂਦੇ ਸੁਧਾਰ ਨਾਲ ਕਾਰੋਬਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਨਾਲ ਹੀ, ਇੰਡਸਟਰੀ ਨਾਲ ਜੁੜੀਆਂ ਸਾਰੀਆਂ ਪ੍ਰਵਾਨਗੀਆਂ ਅਰਜ਼ੀ ਦੇਣ ਤੋਂ 45 ਦਿਨਾਂ ਦੇ ਅੰਦਰ-ਅੰਦਰ ਮਿਲਣਗੀਆਂ। ਇਸ ਯੋਜਨਾ ਨਾਲ ਜਿੱਥੇ ਪੰਜਾਬ ‘ਚ ਵਪਾਰ ਵਧੇਗਾ, ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਪੰਜਾਬ ‘ਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਜਲਦ ਹੀ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਉਦਯੋਗਿਕ ਅਤੇ ਐਕਸਪੋਰਟ ਹੱਬ ਬਣੇਗਾ।

Share

McCallum Sets Three Demands for Surrey Ahead of Provincial Election

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News