• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਬਣਾਏਗੀ ਆਸਾਨ, ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਏਗੀ ਅਡੋਪਸ਼ਨ ਏਜੰਸੀ

https://www.surreynewsbc.com/wp-content/uploads/2024/08/CAA08885-42C0-4B40-9146-7EF5A564014B.jpeg
Staff Report
August 6, 2024 8:55am

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜ਼ਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ।

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮਿਨੀਸਟਰੇਸ਼ਨ, ਚੰਡੀਗੜ ਵਿਖੇ ਅਡੋਪਸ਼ਨ ਰੈਗੁਲੇਸ਼ਨ, 2022 ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੀਆਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News