• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤੇ

https://www.surreynewsbc.com/wp-content/uploads/2025/10/IMG_2681.jpeg
ਸਟਾਫ਼ ਰਿਪੋਰਟ
October 20, 2025 6:38am

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨਾਲ ਅਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਮੀਟਿੰਗ ਕੀਤੀ।

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਤਿਉਹਾਰੀ ਸੀਜ਼ਨ ਦੌਰਾਨ ਖ਼ਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਾਰੇ ਅਫ਼ਸਰ ਸਾਹਿਬਾਨਾਂ ਨੂੰ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਸਮਰਪਣ ਭਾਵਨਾ ਦੇ ਨਾਲ ਕਰਨ ਲਈ ਵੀ ਕਿਹਾ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...