• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਝੋਨੇ ਦੀ ਜਗ੍ਹਾ ਹੋਰ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਮਿਲਣਗੇ 17,500 ਰੁਪਏ

https://www.surreynewsbc.com/wp-content/uploads/2024/07/CAD7F5A0-4C40-46BD-A4B2-6BBB53412D6F.jpeg
Staff Report
July 20, 2024 4:35pm

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਨਵੀਂ ਸਕੀਮ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...