• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਮਗਰੋਂ ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਮੀਟਿੰਗ

https://www.surreynewsbc.com/wp-content/uploads/2025/07/IMG_1439.jpeg
Gurbaj singh Brar
July 17, 2025 7:54am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਮੀਟਿੰਗ ਕੀਤੀ।

ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹਨ। ਮੈਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਸਾਡੇ ਲਈ ਪਵਿੱਤਰ ਤੇ ਪੂਜਨਯੋਗ ਹਨ, ਅਸੀਂ ਇਹਨਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News