• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਅੰਦਰ ‘ਐਮਰਜੈਂਸੀ’ ਤੇ ਪਾਬੰਦੀ ਲਾਉਣ ਦੀ ਮੰਗ! SGPC ਪ੍ਰਧਾਨ ਧਾਮੀ ਨੇ CM ਮਾਨ ਨੂੰ ਲਿਖੀ ਚਿੱਠੀ ।

https://www.surreynewsbc.com/wp-content/uploads/2025/01/IMG_8779.jpeg
Staff Report
January 16, 2025 8:31am

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਅੰਦਰ ਇਸ ਫਿਲਮ ‘ਤੇ ਪਾਬੰਦੀ ਲਗਾਏ ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

Share

SPS Appeals for Witnesses and Dashcam Footage After South Surrey Cyclist Collision

Surrey City Centre Residents Raise Alarm Over Increasing Late-Night Vehicle Noise

Surrey Stands With Canada as U.S. Tariffs Escalate

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News