• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਮਹਾਨ ਕੋਸ਼’ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਸੁਖਬੀਰ ਬਾਦਲ

https://www.surreynewsbc.com/wp-content/uploads/2025/08/IMG_2023.jpeg
Staff Report
August 29, 2025 11:00am

ਚੰਡੀਗੜ੍ਹ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਨ  ਕੋਸ਼ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ।ਅਕਾਲੀ ਆਗੂ ਨੇ ਕਿਹਾ,“ਮਹਾਨ ਕੋਸ਼” ਨਾਲ ਸੰਬੰਧਿਤ ਮਾਮਲੇ ਵਿੱਚ ਮਰਿਆਦਾ ਦੇ ਉਲਟ ਜਾ ਕੇ ਅਪਣਾਈ ਗਈ ਕਾਰਜ ਵਿਧੀ ਨੇ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਮੈਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਇਹ ਬੇਅਦਬੀ ਕਰਨ ਵਿੱਚ ਉਹ ਵਿਦਵਾਨ ਵੀ ਸ਼ਾਮਿਲ ਹਨ ਜਿਹਨਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੇ ਭਾਵਨਾਤਮਕ ਮਾਮਲਿਆਂ ਸੰਬੰਧੀ ਮਰਿਆਦਾ ਬਾਰੇ ਭਲੀ ਭਾਂਤੀ ਜਾਣੂੰ ਹੋਣਗੇ । ਉਹਨਾਂ ਵੱਲੋਂ ਹੀ “ਮਹਾਨ ਕੋਸ਼” ਨੂੰ ਇੱਕ ਸਧਾਰਨ ਪੁਸਤਕ ਸਮਝ ਕੇ ਬੇਹੁਰਮਤੀ ਵਾਲੇ ਤਰੀਕੇ ਅਪਣਾਏ ਗਏ। ਅਜਿਹਾ ਕਰਕੇ ਮਹਾਨ ਕੋਸ਼ ਵਿੱਚ ਸੁਸ਼ੋਭਿਤ ਪਾਵਨ ਗੁਰਬਾਣੀ ਦੇ ਸਤਿਕਾਰ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਵਾਤਾਵਰਣ ਸੰਭਾਲਣ ਦੇ ਬਹਾਨੇ ਮਹਾਨ ਕੋਸ਼ ਪ੍ਰਤੀ ਕੀਤੀ ਇਹ ਬੇਅਦਬੀ ਨਾ ਤਾਂ ਕਿਸੇ ਤਰ੍ਹਾਂ ਜਾਇਜ਼ ਹੈ ਤੇ ਨਾ ਹੀ ਮੁਆਫ਼ੀ ਯੋਗ ਹੈ। ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News