• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday September 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਹੜ੍ਹਾਂ ਨਾਲ ਨਿਪਟਣ ਲਈ ਜ਼ਿਲਾ ਪੱਧਰੀ ਕੰਟਰੋਲ ਰੂਮ ਸਥਾਪਿਤ

https://www.surreynewsbc.com/wp-content/uploads/2024/07/D84CF240-33CC-42F2-918E-1ADE18056215.jpeg
Staff Report
July 16, 2024 7:47am

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰਕੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...