• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਵਿੱਚ ਪਹਿਲੀ ਵਾਰ ਹੋਏਗੀ ਕੁੱਤੇ, ਬਿੱਲੀਆਂ ਦੀ ਗਿਣਤੀ – ਪਸ਼ੂ ਪਾਲਣ ਮੰਤਰੀ

https://www.surreynewsbc.com/wp-content/uploads/2024/07/CAD7F5A0-4C40-46BD-A4B2-6BBB53412D6F.jpeg
Staff Report
July 17, 2024 9:23am

ਚੰਡੀਗੜ੍ਹ- ਪੰਜਾਬ ਵਿੱਚ ਪਹਿਲੀ ਵਾਰ ਪਾਲਤੂ ਕੁੱਤੇ ਅਤੇ ਬਿੱਲੀਆਂ ਦੀ ਗਿਣਤੀ ਕਰਵਾਈ ਜਾਏਗੀ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...