• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸ਼ਹੀਦ ਭਾਈ ਖਾਲੜਾ ਬਾਰੇ ਸੈਮੀਨਾਰ 28 ਜੂਨ ਨੂੰ

https://www.surreynewsbc.com/wp-content/uploads/2025/06/9821c9d6-af24-48a1-8f40-0e2701ead391.jpeg
Dr Gurwinder Singh Dhaliwal
June 26, 2025 1:19pm

ਸਰੀ (ਡਾ. ਗੁਰਵਿੰਦਰ ਸਿੰਘ) ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੋਂ ਤਿੰਨ ਦਹਾਕਿਆਂ ਬਾਅਦ, ਉਨ੍ਹਾਂ ਦੀ ਸਦੀਵੀ ਵਿਰਾਸਤ ਦੇ ਸਬੰਧ ਵਿੱਚ ਵਿਸ਼ੇਸ਼ ਸੈਮੀਨਾਰ ਵਿਸ਼ਵ ਸਿੱਖ ਸੰਸਥਾ ਵੱਲੋਂ ਪੰਥਕ ਅਲਾਇੰਸ ਨਾਲ ਮਿਲ ਕੇ 28 ਜੂਨ ਦਿਨ ਸਨਿਚਰਵਾਰ ਨੂੰ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਾਲ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਵਿਖੇ ਸ਼ਾਮੀ 3.30 ਵਜੇ ਹੋ ਰਿਹਾ ਹੈ । ਇਹ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਤੋਂ ਦੋ ਸਾਲ ਬਾਅਦ ਵੀ ਹੈ। ਦੋ ਵਿਸ਼ੇਸ਼ ਮਹਿਮਾਨ ਬੁਲਾਰਿਆਂ ਵਿੱਚ ਸ਼ਾਮਿਲ ਹਨ : ਭਾਈ ਅਮਰਜੀਤ ਸਿੰਘ ਖਾਲੜਾ – ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ। ਭਾਈ ਅਜਮੇਰ ਸਿੰਘ – ਪ੍ਰਸਿੱਧ ਸਿੱਖ ਚਿੰਤਕ, ਲੇਖਕ, ਅਤੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਰੀਬੀ ਦੋਸਤ। ਉਹ ਭਾਈ ਖਾਲੜਾ ‘ਤੇ ਆਪਣੀ ਕਿਤਾਬ ਦੇ ਅੰਗਰੇਜ਼ੀ ਐਡੀਸ਼ਨ ਵੀ ਰਿਲੀਜ ਕਰਨਗੇ। ਵਰਲਡ ਸਿੱਖ ਆਰਗਨਾਈਜੇਸ਼ਨ ਵੱਲੋਂ ਪੰਥਕ ਅਲਾਇੰਸ ਆਫ ਬੀਸੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News