• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਫ਼ਿਲਹਾਲ ਜ਼ੇਲ੍ਹ ਵਿੱਚ ਹੀ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਪਹੁੰਚੀ ਈ.ਡੀ.

https://www.surreynewsbc.com/wp-content/uploads/2024/06/AED0F65F-E153-4AD6-8667-E00FD3BDFFA2.jpeg
Staff Report
June 21, 2024 7:45am

ਦਿੱਲੀ – ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਵੱਜਿਆ ਜਦੋਂ ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਅਤੇ ਰਿਹਾਈ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਸ਼ਾਮ ਨੂੰ ਈਡੀ ਦੀ ਅਰਜ਼ੀ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਦਿਆਂ ਕਿਹਾ ਕਿ ਕੇਜਰੀਵਾਲ ਫਿਲਹਾਲ ਜੇਲ੍ਹ ‘ਚ ਹੀ ਰਹਿਣਗੇ। ਇਸ ਤਰ੍ਹਾਂ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਹਾਈ ਕੋਰਟ ਨੇ 24 ਘੰਟਿਆਂ ਦੇ ਅੰਦਰ-ਅੰਦਰ ਰੱਦ ਕਰ ਦਿੱਤਾ। ਹੁਣ ਇਕ ਵਾਰ ਫਿਰ ਹਾਈਕੋਰਟ ‘ਚ ਬਹਿਸ ਹੋਵੇਗੀ ਅਤੇ ਇਸ ‘ਤੇ ਦੋ-ਤਿੰਨ ਦਿਨਾਂ ‘ਚ ਫ਼ੈਸਲਾ ਆ ਸਕਦਾ ਹੈ।

ਇਸ ਤੋਂ ਪਹਿਲਾਂ ਹੇਠਲੀ ਅਦਾਲਤ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਹੋਣ ‘ਤੇ ‘ਆਪ’ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੇ  ਹੇਠਲੀ ਅਦਾਲਤ ਦੇ ਫੈਸਲੇ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ ਸੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਆਬਕਾਰੀ ਮਹਿਕਮੇ ਵਿੱਚ ਕਥਿਤ ਸ਼ਰਾਬ ਘੁਟਾਲੇ ਵਿੱਚ ਘਿਰੇ ਹੋਏ ਹਨ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News