• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਲੁਧਿਆਣਾ ਪਹੁੰਚੇ ਕੇਜਰੀਵਾਲ, ਮੁੱਖ ਮੰਤਰੀ ਨਾਲ ਕੀਤਾ ਹਸਪਤਾਲ ਦਾ ਉਦਘਾਟਨ !

https://www.surreynewsbc.com/wp-content/uploads/2025/03/IMG_9710.jpeg
ਸਟਾਫ ਰਿਪੋਰਟਰ
March 18, 2025 8:17am

ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸਰਕਾਰੀ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹੋਰ ਹਸਪਤਾਲਾਂ ਨੂੰ ਵੀ ਜਲਦ ਅਪਗ੍ਰੇਡ ਕਰਕੇ ਲੋਕ ਸਮਰਪਿਤ ਕਰਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਲੋਕਾਂ ਨੂੰ ਸਹੂਲਤਾਂ ਦੇਣਾ। ਅਸੀਂ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਲੋਕਾਂ ਦੀ ਮਿਹਨਤ ਦਾ ਪੈਸਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਖ਼ਰਚ ਰਹੇ ਹਾਂ।

ਬੀਤੇ ਦਿਨੀਂ ਹੋਈ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਬਾਰੇ ਗੱਲ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਘਟਨਾਕ੍ਰਮ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫੜੇ ਅਧਿਕਾਰੀਆਂ ਦੇ ਸਮਰਥਨ ‘ਚ ਆਏ ਹੋਰਨਾਂ ਅਧਿਕਾਰੀਆਂ ਨੇ, ਲੋਕਾਂ ਨੂੰ ਤੰਗ ਕਰਕੇ ਸਰਕਾਰ ਨੂੰ ‘ਬਲੈਕਮੇਲ’ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਅਸੀਂ ਸਖ਼ਤ ਫ਼ੈਸਲੇ ਲਏ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਇਸੇ ਦ੍ਰਿੜ੍ਹਤਾ ਨਾਲ਼ ਕਾਰਵਾਈਆਂ ਜਾਰੀ ਰਹਿਣਗੀਆਂ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News