• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ ਪੰਜਾਬ ਤੁਹਾਡਾ ਇੰਤਜ਼ਾਰ ਕਰ ਰਿਹਾ’- ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈਜ਼. ਨੂੰ ਕੀਤੀ ਅਪੀਲ

https://www.surreynewsbc.com/wp-content/uploads/2024/07/F2DB10AD-8D5F-4090-A3BB-2B2FBC9C9B76.jpeg
Staff Report
July 20, 2024 8:18am

ਅਜਨਾਲਾ- ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਮੰਤਰੀ ਨੇ ਕੈਨੇਡਾ ਰਹਿੰਦੇ ਐਨ.ਆਰ.ਆਈ. ਸੋਹਲ ਪਰਿਵਾਰ ਦਾ ਆਪਣੇ ਪਿੰਡ ਦੇ ਸਰਕਾਰੀ ਸਕੂਲ ਦਾ ਮੁਹਾਂਦਰਾ ਬਦਲਣ ਲਈ ਧੰਨਵਾਦ ਕੀਤਾ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ, “ਜਲੰਧਰ ਦੇ ਪਿੰਡ ਅਠੌਲਾ ਵਿੱਚ ਐੱਨ. ਆਰ. ਆਈ. ਭਰਾ ਨੇ ਆਪਣੀ ਮਿਹਨਤ ਦਾ ਪੈਸਾ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਵਿੱਚ ਖਰਚ ਕੀਤਾ ਹੈ। ਇਸ ਕਾਰਜ ਲਈ ਮੈਂ ਅਤੇ ਪੂਰਾ ਪੰਜਾਬ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਅਤੇ ਬਾਕੀ ਸਾਰੇ ਐੱਨ.ਆਰ.ਆਈ ਵੀਰਾਂ ਅਤੇ ਭੈਣਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਤੁਸੀਂ ਵੀ ਆਪਣੇ ਪਿੰਡ ਦੇ ਵਿਕਾਸ ਵਿੱਚ ਮਦਦ ਕਰੋ। ਪੰਜਾਬ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ।”
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “70 ਸਾਲਾਂ ‘ਚ ਲੀਡਰਾਂ ਨੇ ਪੰਜਾਬ ਨੂੰ ਸਿਰਫ ਲੁੱਟਿਆ ਹੈ, ਇਸ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੈਂ ਅਮਰੀਕਾ ਛੱਡ ਕੇ ਵਾਪਿਸ ਆਇਆ ਹਾਂ, ਤੁਸੀਂ ਵੀ ਮਦਦ ਕਰੋ।”

ਕਿਸੇ ਸਮੇਂ ਖੁਦ ਅਮਰੀਕਾ ਰਹਿੰਦੇ ਰਹੇ ਕੁਲਦੀਪ ਸਿਂਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ  ਐਂਨ.ਆਰ. ਆਈ. ਵੀਰਾਂ- ਭੈਣਾਂ ਵੱਲੋਂ ਵਿੱਢੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਕੋਈ ਅੜਿੱਕਾ ਨਹੀਂ ਆਉਣ ਦੇਣਗੇ।

 

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News