• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਰੀ ਤੋਂ ਗੁਆਚੀ ਸਿਮਰਨ ਦਾ ਅਜੇ ਕੋਈ ਥਹੁ ਪਤਾ ਨਹੀਂ ਲੱਗਿਆ

https://www.surreynewsbc.com/wp-content/uploads/2024/04/DE42985F-4858-4E2B-B69C-8B0F7EE4E77C.jpeg
Surrey News Report
April 29, 2024 6:54pm

ਸਰੀ ਦੀ ਰਹਿਣ ਵਾਲੀ ਇੱਕ ਗੁੰਮਸ਼ੁਦਾ ਲੜਕੀ ਦੀ ਭਾਲ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ ।

19 ਸਾਲਾ ਸਿਮਰਨ ਕੌਰ ਖੱਟੜਾ ਨੂੰ ਆਖਰੀ ਵਾਰ 27 ਅਪ੍ਰੈਲ, 2024 ਨੂੰ ਸ਼ਾਮ ਦੇ 6:30 ਵਜੇ ਸਰੀ ਵਿੱਚ 88 ਐਵੇਨਿਊ ਅਤੇ 133 ਸਟਰੀਟ ਦੇ ਨਜ਼ਦੀਕ ਦੇਖਿਆ ਗਿਆ ਸੀ। ਆਖਰੀ ਵਾਰ ਵੇਖੇ ਜਾਣ ਮੌਕੇ ਉਸਨੇ ਕਾਲੇ ਰੰਗ ਦੀ ਹੁੱਡੀ ਅਤੇ ਸਲੇਟੀ ਰੰਗ ਦੀ ਪੈਂਟ ਪਹਿਨੀ ਹੋਈ ਸੀ। ਸਿਮਰਨ  ਖੱਟੜਾ ਦੇ ਪਰਿਵਾਰਕ ਮੈਂਬਰ ਉਸ ਬਾਰੇ ਫਿਕਰਮੰਦ ਹਨ ।

ਉਸ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਨਾਲ 604-599-0502 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

 

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News