• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਨੰਗਲ ਦੀ ਪੁਰਾਣੀ ਦਿੱਖ ਹੋਵੇਗੀ ਜਲਦ ਬਹਾਲ, ਸ਼ਹਿਰ ਵਿੱਚ ਬਣੇਗਾ ਵਿਸ਼ਵ ਪੱਧਰੀ ਅਜਾਇਬ ਘਰ

https://www.surreynewsbc.com/wp-content/uploads/2024/08/1AE4C7F9-0DFB-4C91-90DE-8FC5B4C5A3CB.jpeg
Staff Report
August 2, 2024 10:25pm

ਨੰਗਲ – ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੰਗਲ ਸ਼ਹਿਰ ਦੇ ਵਿਕਾਸ ‘ਤੇ 20.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨੰਗਲ ਸ਼ਹਿਰ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਵਧਾ ਕੇ 5 ਐਮ.ਡੀ. ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ ਵੀ ਵਧਾ ਕੇ ਢਾਈ ਗੁਣਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੰਗਲ ਦੇ ਸਰਕਾਰੀ ਕੰਨਿਆ ਸਕੂਲ ਤੇ 5 ਕਰੋੜ ਰੁਪਏ ਅਤੇ ਲੜਕਿਆਂ ਦੇ ਸਰਕਾਰੀ ਸਕੂਲ ਵਿੱਚ 4.50 ਕਰੋੜ ਨਾਲ ਸ਼ਾਨਦਾਰ ਸਮੀਵਿੰਗ ਪੂਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਲਫਾ ਮਾਤਾ ਮੰਦਿਰ ਦਾ 1 ਕਰੋੜ ਦੀ ਲਾਗਤ ਨਾਲ ਸੁੰਦਰੀਕਰਨ ਹੋਵੇਗਾ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਬਹੁਤ ਜਲਦ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਵੀ ਤਿਆਰ ਕੀਤਾ ਜਾ ਰਿਹਾ ਹੈ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News