• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday February 10, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਨਾਰੰਗਵਾਲ ਤੋ ਸ਼ੁਰੂ ਹੋਈ ਨਸ਼ਾ ਮੁਕਤ ਯਾਤਰਾ !

https://www.surreynewsbc.com/wp-content/uploads/2025/05/IMG_8959.jpeg
Staff Report
May 17, 2025 8:10am

ਲੁਧਿਆਣਾ- ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮਗਰੋਂ ਹੁਣ ਪੰਜਾਬ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਇਨਕਲਾਬੀ ਲੋਕਾਂ ਨੂੰ ਆਪਣੇ ਇਲਾਕੇ ‘ਚ ਨਸ਼ਾ ਨਾ ਵਿਕਣ ਦੇਣ ਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਦੀ ਸਹੁੰ ਚੁਕਾਈ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰ ਦੇ ਘਰ ਢਾਹੁਣ ਦਾ ਪਹਿਲਾ ਟੱਕ ਪਿੰਡ ਨਾਰੰਗਵਾਲ ਤੋਂ ਹੀ ਲਗਾਇਆ ਗਿਆ ਸੀ। ਹੁਣ ‘ਨਸ਼ਾ ਮੁਕਤੀ ਯਾਤਰਾ’ ਕੱਢੀ ਜਾ ਰਹੀ ਹੈ। ਜਿਸ ਦਾ ਉਦੇਸ਼ ਪੰਜਾਬ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲੈ ਕੇ ਜਾਣਾ ਹੈ। ਸਾਡੀ ਸਰਕਾਰ ਦਾ ਵੀ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਜਿਸ ਦੇ ਲਈ ਅਸੀਂ ਸੂਬੇ ਦੇ ਹਰ ਪਿੰਡ ਅਤੇ ਵਾਰਡ ਪੱਧਰ ਦੇ ਹਰ ਇੱਕ ਵਿਅਕਤੀ ਤੱਕ ਪਹੁੰਚ ਕਰਾਂਗੇ ਤਾਂ ਜੋ ਇਸ ਭੈੜੀ ਅਲਾਮਤ ਨੂੰ ਖ਼ਤਮ ਕੀਤਾ ਜਾ ਸਕੇ। ਅਸੀਂ ਨੌਜਵਾਨਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੀ ਅਹਿਮ ਭੂਮਿਕਾ ਨਿਭਾਉਣ।

Share

Mark Carney Calls for Swift Parliamentary Action After Meeting with Pierre Poilievre

MLA Mandeep Dhaliwal Highlights CityReach Food Program, Calls for Action on Food Security

ਸਰੀ ਵਿੱਚ ਅਣਚਾਹੀਆਂ ਵੱਡੀਆਂ ਵਸਤੂਆਂ ਚੁੱਕਣ ਵਿੱਚ ਆਏਗੀ ਤੇਜ਼ੀ, ਸਿਟੀ ਨੇ ਵਧੇਰੇ ਟਰੱਕ ਕੀਤੇ ਸ਼ਾਮਲ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News