• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਐੱਨ.ਆਰ. ਆਈਜ਼. ਨਾਲ ਮਿਲਣੀ 19 ਫ਼ਰਵਰੀ ਨੂੰ, ਆਨਲਾਈਨ ਸ਼ਾਮਲ ਹੋ ਸਕਦੇ ਨੇ ਪ੍ਰਵਾਸੀ !

https://www.surreynewsbc.com/wp-content/uploads/2025/02/IMG_9303.jpeg
ਸਟਾਫ ਰਿਪੋਰਟ
February 17, 2025 11:10am

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐੱਨ.ਆਰ. ਆਈਜ਼. ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਯਤਨ ਤੇਜ਼ ਕੀਤੇ ਜਾ ਰਹੇ ਹਨ। ਸੂਬੇ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਹੀਨੇ ਦੀ “ਆਨਲਾਈਨ ਐੱਨ.ਆਰ.ਆਈ. ਮਿਲਣੀ ਅਸੀਂ 19 ਫਰਵਰੀ ਨੂੰ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਦਰਬਾਰ ਲਗਾ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੌਕੇ ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾ ਰਹੇ ਹਾਂ। ਐੱਨ.ਆਰ.ਆਈਜ਼. ਆਪਣੀਆਂ ਸ਼ਿਕਾਇਤਾਂ ਸਾਨੂੰ ਵਟਸਐਪ ਨੰਬਰ 9056009884 ‘ਤੇ ਵੀ ਭੇਜ ਸਕਦੇ ਹਨ।” ਮੰਤਰੀ ਧਾਲੀਵਾਲ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਨੀਆਂ ਦੀ ਪਹਿਲੀ ‘ਆਨਲਾਈਨ ਐੱਨ.ਆਰ.ਆਈ. ਮਿਲਣੀ’ ਦਾ ਪ੍ਰਬੰਧ ਕੀਤਾ ਹੈ। ਇਹ ਐੱਨ.ਆਰ.ਆਈ. ਮਿਲਣੀ 19 ਫ਼ਰਵਰੀ ਨੂੰ ਭਾਰਤੀ ਸਮੇਂ ਮੁਤਾਬਕ ਸਵੇਰੇ 11:00 ਵਜੇ ਸ਼ੁਰੂ ਹੋਵੇਗੀ। ਦੇਸ਼- ਵਿਦੇਸ਼ ਵਿੱਚ ਬੈਠੇ ਪ੍ਰਵਾਸੀ ਪੰਜਾਬੀ ਇਸ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਦੱਸ ਸਕਦੇ ਹਨ । ਉਨ੍ਹਾ ਕਿਹਾ ਕਿ ਉਹ ਜਲਦੀ ਹੀ ਫੇਸਬੁੱਕ ‘ਤੇ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਲਿੰਕ ਸਾਂਝਾ ਕਰਨਗੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Comments

  1. Gulzar Singh says

    February 17, 2025 at 11:58 am

    Thanks for sharing news update Keep it up
    Best wishes

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News