• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪਾਲਾ ਲਾਊ ਹੁਣ ਸਿਆਸੀ ਖਿਡਾਰੀਆਂ ਨੂੰ ਜੱਫੇ !

https://www.surreynewsbc.com/wp-content/uploads/2026/04/IMG_4333.jpeg
Gurbaj Singh Brar
April 27, 2026 7:30am

ਚੰਡੀਗੜ੍ਹ- ਪ੍ਰਸਿੱਧ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ! ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਬੱਡੀ ਖਿਡਾਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਂ ਖੇਡ ਕਬੱਡੀ ਦੇ ਸਿਰਮੌਰ ਖਿਡਾਰੀ ਅਤੇ ਦੁਨੀਆ ਭਰ ਵਿੱਚ ‘ਕਲੋਜ਼ ਫਾਈਟਰ’ ਦੇ ਨਾਮ ਨਾਲ ਮਸ਼ਹੂਰ ਪਾਲਾ ਜਲਾਲਪੁਰੀਆ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਖੇਡ ਦੇ ਮੈਦਾਨਾਂ ਵਿੱਚ ਪੰਜਾਬ ਦਾ ਮਾਣ ਵਧਾਉਣ ਵਾਲੇ ਪਾਲਾ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਮੁੜ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਕਬੱਡੀ ਦੇ ਪਿੜ ਵਿੱਚ ਮੱਲਾਂ ਮਾਰੀਆਂ ਹਨ, ਉਸੇ ਤਰ੍ਹਾਂ ਹੁਣ ਉਹ ਜਨਤਕ ਸੇਵਾ ਦੇ ਮੈਦਾਨ ਵਿੱਚ ਵੀ ਪੰਜਾਬੀਆਂ ਦੀ ਡੱਟ ਕੇ ਸੇਵਾ ਕਰਨਗੇ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News