• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜੇ ਐਲਾਨੇ, ਇਸ ਵਾਰ ਫੇਰ ਕੁੜੀਆਂ ਨੇ ਮਾਰੀ ਬਾਜ਼ੀ!

https://www.surreynewsbc.com/wp-content/uploads/2025/05/ca279966-505f-4a29-b7d1-3f6d16891f2f.jpeg
ਸਟਾਫ਼ ਰਿਪੋਰਟ
May 14, 2025 7:29am

ਐਸ.ਏ.ਐੱਸ. ਨਗਰ – ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਤੀਜਿਆਂ ਤੋਂ ਖੁਸ਼ ਹੁੰਦਿਆਂ ਕਿਹਾ, “ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ। ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਬਰਨਾਲਾ ਦੀ ਹਰਸੀਰਤ ਕੌਰ, ਦੂਜੇ ਸਥਾਨ ‘ਤੇ ਜ਼ਿਲ੍ਹਾ ਫਿਰੋਜ਼ਪੁਰ ਦੀ ਮਨਵੀਰ ਕੌਰ ਅਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਮਾਨਸਾ ਦੀ ਅਰਸ਼ ਰਹੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।”

ਮੁੱਖ ਮੰਤਰੀ ਮਾਨ ਨੇ ਬਾਕੀ ਪਾਸ ਹੋਏ ਸਾਰੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਬਹੁਤ-ਬਹੁਤ ਵਧਾਈਆਂ ਦਿੱਤੀਆਂ ਹਨ ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News