• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਖੇਤੀ ਮੰਤਰੀ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਵੰਡੇ ਨਿਯੁਕਤੀ ਪੱਤਰ

https://www.surreynewsbc.com/wp-content/uploads/2024/09/559DD957-CFB1-4BF3-9E1B-1159ACC5CB2B.jpeg
Staff Report
September 21, 2024 9:26am

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਬਣਾਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ । ਪੰਜਾਬ ਦੇ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਇਹਨਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਨੌਕਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ  ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਵਾਅਦਾ ਸੂਬੇ ਦੇ ਲੋਕਾਂ ਨਾਲ ਕੀਤਾ ਜਾਂਦਾ ਹੈ ਉਸ ਨੂੰ ਨਿਭਾਇਆ ਵੀ ਜਾਂਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...