• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਸਰਕਾਰ ਨੇ 68 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਫੈਸਲਾ !

https://www.surreynewsbc.com/wp-content/uploads/2025/06/IMG_0877.jpeg
Staff Report
June 3, 2025 5:46am

ਚੰਡੀਗੜ੍ਹ- ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਕੀਤੇ ਵਾਅਦੇ ਨੂੰ ਨਿਭਾਉਂਦੇ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ।

Punjab Scheduled Castes Land Development and Finance Corporation (PSCFC) ਵੱਲੋਂ 31 ਮਾਰਚ 2020 ਤੱਕ ਦਿੱਤੇ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਲਗਭਗ 4727 ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਸਮਝਿਆ, ਪਰ ਸਾਡੀ ਸਰਕਾਰ ਦਲਿਤ ਪਰਿਵਾਰਾਂ ਦਾ ਦਰਦ ਸਮਝਦੀ ਹੈ। ਅਸੀਂ ਉਹਨਾਂ ਨੂੰ ਹਮੇਸ਼ਾ ਬਰਾਬਰੀ, ਹੱਕ ਅਤੇ ਸਨਮਾਨ ਦੇਣ ਲਈ ਵਚਨਬੱਧ ਹਾਂ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਕਰਜ਼ਾ ਲੈਣਾ ਕਿਸੇ ਦਾ ਸ਼ੌਂਕ ਨਹੀਂ ਹੁੰਦਾ, ਇਨਸਾਨ ਆਪਣਾ ਕੰਮਕਾਰ ਵਧਾਉਣ ਲਈ ਹੀ ਕਰਜ਼ਾ ਲੈਂਦਾ ਹੈ। ਮਿਹਨਤ ਕਰਨ ਦੇ ਬਾਵਜੂਦ ਵੀ ਹਾਲਾਤਾਂ ਤੋਂ ਹਾਰੇ ਲੋਕਾਂ ਨਾਲ ਸਾਡੀ ਸਰਕਾਰ ਹਮੇਸ਼ਾ ਖੜ੍ਹੀ ਹੈ। ਉਹਨਾਂ ਨੂੰ ਮਾੜੇ ਹਾਲਾਤਾਂ ‘ਚੋਂ ਬਾਹਰ ਕੱਢਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ।”

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News