• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੰਤਰੀ ਜੌੜਾ,ਜਿੰਪਾ,ਬਲਕਾਰ ਤੇ ਅਨਮੋਲ ਨੇ ਦਿੱਤੇ ਅਸਤੀਫ਼ੇ ! ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ

https://www.surreynewsbc.com/wp-content/uploads/2024/06/F65CA8AD-31E5-4B54-BEF9-20E74FF0E00B.jpeg
ਸਟਾਫ਼ ਰਿਪੋਰਟ
September 22, 2024 10:36am

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਜਾ ਰਿਹਾ ਹੈ। ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ।ਇਹਨਾਂ ਮੰਤਰੀਆਂ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਕੋਈ ਸਾਫ਼ ਵਜ੍ਹਾ ਫਿਲਹਾਲ ਸਾਹਮਣੇ ਨਹੀਂ ਆਈ।

ਸਰਕਾਰ ਦੇ ਢਾਈ ਸਾਲ ਪੂਰੇ ਹੋਣ ਮਗਰੋਂ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੋਣ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ । ਨਵੇਂ ਮੰਤਰੀਆਂ ਲਈ ਚੰਡੀਗੜ੍ਹ ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਇਹਨਾਂ ਤੋਂ ਇਲਾਵਾ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੀਆਂ ਕੰਨਸੋਆਂ ਹਨ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News