• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਵੱਲੋਂ 3 ਕਰੋੜ ਬੂਟੇ ਲਾਉਣ ਦਾ ਟੀਚਾ,ਮੋਟਰਾਂ ‘ਤੇ ਲੱਗਣਗੇ ਚਾਰ-ਚਾਰ ਪੌਦੇ !

https://www.surreynewsbc.com/wp-content/uploads/2024/07/A97C0687-514A-43F6-838A-C94BB0CB76BD.jpeg
Staff Report
July 11, 2024 9:37am

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...